Hukamnama Sahib - Sachkhand Sri Harmandir Sahib, Amritsar 2016-09-22 (ANG 766-767)ਸੂਹੀ ਮਹਲਾ ੧ ॥ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ...
