AMRIT VELE DA HUKAMNAMA SRI DARBAR SAHIB, SRI AMRITSAR, ANG 690, 05-Oct-2016ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ...
CONTINUE READINGHukamnama Siri Darbar Sahib, Amritsar, Date 5 October -2016 Ang 690
4 October 2016