Hukamnama Siri Darbar Sahib, Amritsar, Date 12 October -2016 Ang 495

12 October 2016

 AMRITVELE DA HUKAMNAMA SRI DARBAR SAHIB, SRI AMRITSAR, ANG 495, 12-Oct-2016ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ...

CONTINUE READING