Hukamnama Siri Darbar Sahib, Amritsar, Date 13 October -2016 Ang 539

13 October 2016

 AMRIT VELE DA HUKAMNAMA SRI DARBAR SAHIB SRI AMRITSAR, ANG 539, 13-Oct-2016ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥बिहागड़ा महला ४ ॥ हउ बलिहारी तिन्ह कउ ...

CONTINUE READING