Amrit Vale da Hukamnama Sri Darbar Sahib Sri Amritsar, Ang 614, 21-Oct-2016ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ...
CONTINUE READINGHukamnama Siri Darbar Sahib, Amritsar, Date 21 October -2016 Ang 614
21 October 2016