Hukamnama Siri Darbar Sahib, Amritsar, Date 24 October -2016 Ang 660

24 October 2016

 AMRIT VELE DA HUKAMNAMA SRI DARBAR SAHIB SRI AMRITSAR, ANG (660), 24-Oct-2016ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥धनासरी ...

CONTINUE READING