AMRITVELE DA HUKAMNAMA SRI DARBAR SAHIB SRI AMRITSAR, ANG 412, 02-Nov-2016ਆਸਾ ਮਹਲਾ ੧ ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ ਕੋ ਥਾਇ ਨ ਪਾਈ ॥ ਨਾਮ ਬਿਹੂਣੈ ਮਾਥੇ ਛਾਈ ॥੧॥ ਸਾਚ ਧਣੀ ਜਗੁ ਆਇ ਬਿਨਾਸਾ ॥ ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥ ਜਗੁ ਮੋਹਿ ਬਾਧਾ ਬਹੁਤੀ ਆਸਾ ॥ ਗੁਰਮਤੀ ਇਕਿ ਭਏ ਉਦਾਸਾ ॥ ਅੰਤਰਿ ਨਾਮੁ ਕਮਲੁ ਪਰਗਾਸਾ ॥ ਤਿਨ੍ਹ੍ਹ ਕਉ ਨਾਹੀ ...
CONTINUE READINGHukamnama Siri Darbar Sahib, Amritsar, Date 2 November -2016 Ang 412
2 November 2016