AMRIT VELE DA HUKAMNAMA SRI DARBAR SAHIB, SRI AMRITSAR, ANG 690, 09-Nov-2016ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ...
CONTINUE READINGHukamnama Siri Darbar Sahib, Amritsar, Date 9 November -2016 Ang 690
9 November 2016