Hukamnama Siri Darbar Sahib, Amritsar, Date 5 February -2017 Ang 692
AMRITVELE DA HUKAMNAMA SRI DARBAR SAHIB SRI AMRITSAR, ANG 692 , 05-Feb-2017 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ...
READ MORE