Hukamnama Siri Darbar Sahib, Amritsar, Date 31 May-2017 Ang 671
AMRITVELE DA HUKAMNAMA SRI DARBAR SAHIB, SRI AMRITSAR, ANG 671, 31-May-2017 ਧਨਾਸਰੀ ਮਹਲਾ ੫ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ...
READ MORE