Hukamnama Siri Darbar Sahib, Amritsar, Date 08 June-2017 Ang 538

by jugrajsidhu   ·  8 June 2017  

AMRIT VELE DA HUKAMNAMA SRI DARBAR SAHIB SRI AMRITSAR, ANG 537, 08-Jun-2017 ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ...

READ MORE