Sandhia Vele Da Hukamnama Siri Darbar Sahib, Amritsar, Date 30 September-2017 Ang 702
SANDHYA VELE DA HUKAMNAMA SRI DARBAR SAHIB SRI AMRITSAR, ANG 702, 30-Sept.-2017 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ...
READ MORE