Sandhia Vele Da Hukamnama Siri Darbar Sahib, Amritsar, Date 29 October -2017 Ang 706


Hukamnama Sahib – Sachkhand Sri Harmandir Sahib, Amritsar *2017-10-29 Evening* (ANG 706)


ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

ਸਲੋਕ ॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ।੧। ਹੇ ਨਾਨਕ! (ਆਖ—ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ? ।੨। ਪਉੜੀ ॥ (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ । ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ । ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ—ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ । ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ । ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ।੨।

सलोक ॥
रचंति जीअ रचना मात गरभ असथापनं ॥ सासि सासि सिमरंति नानक महा अगनि न बिनासनं ॥१॥ मुखु तलै पैर उपरे वसंदो कुहथड़ै थाइ ॥ नानक सो धणी किउ विसारिओ उधरहि जिस दै नाइ ॥२॥ पउड़ी ॥ रकतु बिंदु करि निंमिआ अगनि उदर मझारि ॥ उरध मुखु कुचील बिकलु नरकि घोरि गुबारि ॥ हरि सिमरत तू ना जलहि मनि तनि उर धारि ॥ बिखम थानहु जिनि रखिआ तिसु तिलु न विसारि ॥ प्रभ बिसरत सुखु कदे नाहि जासहि जनमु हारि ॥२॥

Shalok:
Creating the soul, the Lord places this creation in the womb of the mother. With each and every breath, it meditates in remembrance on the Lord, O Nanak; it is not consumed by the great fire. ||1|| With its head down, and feet up, it dwells in that slimy place. O Nanak, how could we forget the Master? Through His Name, we are saved. ||2|| Pauree: From egg and sperm, you were conceived, and placed in the fire of the womb. Head downwards, you abided restlessly in that dark, dismal, terrible hell. Remembering the Lord in meditation, you were not burnt; enshrine Him in your heart, mind and body. In that treacherous place, He protected and preserved you; do not forget Him, even for an instant. Forgetting God, you shall never find peace; you shall forfeit your life, and depart. ||2||

salok.
rachant jee-a rachnaa maat garabh asthaapnaN. saas saas simrant naanak mahaa agan na binaasnaN. ||1|| mukh talai pair upray vasando kuhtharhai thaa-ay. naanak so Dhanee ki-o visaar-i-o uDhrahi jis dai naa-ay. ||2|| pa-orhee. rakat bind kar nimmi-aa agan udar majhaar. uraDh mukh kucheel bikal narak ghor bubaar. har simrat too naa jaleh man tan ur Dhaar. bikham thaanahu jin rakhi-aa tis til na visaar. parabh bisrat sukh kaday naahi jaaseh janam haar. ||2||

Shalok:
Creating the soul, the Lord places this creation in the womb of the mother. With each and every breath, it meditates in remembrance on the Lord, O Nanak; it is not consumed by the great fire. ||1|| With its head down, and feet up, it dwells in that slimy place. O Nanak, how could we forget the Master? Through His Name, we are saved. ||2|| Pauree: From egg and sperm, you were conceived, and placed in the fire of the womb. Head downwards, you abided restlessly in that dark, dismal, terrible hell. Remembering the Lord in meditation, you were not burnt; enshrine Him in your heart, mind and body. In that treacherous place, He protected and preserved you; do not forget Him, even for an instant. Forgetting God, you shall never find peace; you shall forfeit your life, and depart. ||2||

Waheguru Ji Ka Khalsa Waheguru Ji Ki Fateh Ji

Written by jugrajsidhu in 29 October 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.