Sandhia Vele Da Hukamnama Siri Darbar Sahib, Amritsar, Date 08 November-2017 Ang 708


Hukamnama Sahib – Sachkhand Sri Harmandir Sahib, Amritsar *2017-11-08 Evening* (ANG 708)


ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਸਲੋਕ ॥ ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ—ਸਭ ਛਲ-ਰੂਪ ਹੈ । ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ । ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ । ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ।੨। ਪਉੜੀ ॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ । ਪ੍ਰਭੂ ਨੂੰ ਵਿਸਾਰ ਕਿਸੇ ਹੋਰ ਪਾਸੇ ਜੁੜਿਆ ਨਰਕ ਵਿਚ ਹੀ ਸਮਾਈਦਾ ਹੈ । ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ।੧੦।

सलोक ॥ 
राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुंमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥

Shalok:
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2|| Pauree: It shall not go along with you when you depart – why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. ||10||

salok
raaj kaptaN roop kaptaN Dhan kaptaN kul garbteh. saNchant bikhi-aa chhalaN chhidaraN naanak bin har sang na chaaltay. ||1|| paykhand-rro kee bhul tummaa disam sohnaa. adh na lahand-rro mul naanak saath na jul-ee maa-i-aa. ||2|| pa-orree. chaldi-aa naal na chalai so ki-o sanjee-ai. tis kaa kaho ki-aa jatan jis tay vanjee-ai. har bisri-ai ki-o tariptaavai naa man ranjee-ai. parabhoo chhod an laagai narak samanjee-ai. hohu kirpaal da-i-aal naanak bha-o bhanjee-ai. ||10||

Shalok:
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2|| Pauree: It shall not go along with you when you depart – why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. ||10||

 

Waheguru Ji Ka Khalsa Waheguru Ji Ki Fateh 

Please Follow us on facebook

Written by jugrajsidhu in 8 November 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.