Hukamnama Sahib – Sachkhand Sri Harmandir Sahib, Amritsar *2017-11-29 Evening* (ANG 706)
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਸਲੋਕ ॥ ਹੇ ਨਾਨਕ ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸ਼ਭ ਜੀਵਾਂ ਦੀਆਂ) ਆਸਾਂ ਪੂ੍ਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂ੍ਰ ਨਹੀਂ ਹੈ ।੧। ਹੇ ਨਾਨਕ ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। ਪਉੜੀ ॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ !) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।
सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥
Shalok: He grants our hearts’ desires, and fulfills all our hopes. He destroys pain and suffering; remember God in meditation, O Nanak – He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2|| Pauree: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ||3||
salok. man ichhaa daan karnaN sarbatar aasaa poornah. khaNdnaN kal kalayseh parabh simar naanak nah poornah. ||1|| habh rang maaneh jis sang tai si-o laa-ee-ai nayhu. so saho bind na visra-o naanak jin sundar rachi-aa dayh. ||2|| pa-orhee. jee-o paraan tan Dhan dee-aa deenay ras bhog. garih mandar rath as dee-ay rach bhalay sanjog. sut banitaa saajan sayvak dee-ay parabh dayvan jog. har simrat tan man hari-aa leh jaahi vijog. saaDhsang har gun ramhu binsay sabh rog. ||3||
Shalok: He grants our hearts’ desires, and fulfills all our hopes. He destroys pain and suffering; remember God in meditation, O Nanak – He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2|| Pauree: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ||3||
Waheguru Ji Ka Khalsa Waheguru Ji Ki Fateh Ji