Sandhia Vele Da Hukamnama Siri Darbar Sahib, Amritsar, Date 01 December-2017 Ang 646


Sachkhand Sri Darbar Sahib Sri Amritsar Sahib Ji Toh Sandhya Wela Da Mukhwak: 16th Maghar  01-December-2017


ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਿਢ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਸਲੋਕੁ ਮਃ ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ । ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧। ਮਃ ੩ ॥ ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। ਪਉੜੀ ॥ (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

सलोकु मः ३ ॥
सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी किढ पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥

Shalok, Third Mehl:
O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord – cursed are their clothes, and cursed is their food. ||1|| Third Mehl: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11||

salok mehlaa 3.
saykhaa cha-uchaki-aa cha-uvaa-i-aa ayhu man ikat ghar aan. ayharh tayharh chhad too gur kaa sabad pachhaan. satgur agai dheh pa-o sabh kichh jaanai jaan. aasaa mansaa jalaa-ay too ho-ay rahu mihmaan. satgur kai bhaanai bhee chaleh taa dargeh paavahi maan. naanak je naam na chaytnee tin Dhig painan Dhig khaan. ||1|| mehlaa 3. har gun tot na aavee keemat kahan na jaa-ay. naanak gurmukh har gun raveh gun meh rahai samaa-ay. ||2|| pa-orhee. har cholee dayh savaaree kadh paiDhee bhagat kar. har paat lagaa aDhikaa-ee baho baho biDh bhaat kar. ko-ee boojhai boojhanhaaraa antar bibayk kar. so boojhai ayhu bibayk jis bujhaa-ay aap har. jan naanak kahai vichaaraa gurmukh har sat har. ||11||

Shalok, Third Mehl:
O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord – cursed are their clothes, and cursed is their food. ||1|| Third Mehl: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11||

https://www.facebook.com/dailyhukamnama

Waheguru Ji Ka Khalsa
Waheguru Ji Ki Fateh Ji

Written by jugrajsidhu in 1 December 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.