Sandhia Vele Da Hukamnama Siri Darbar Sahib, Amritsar, Date 18 December-2017 Ang 698
Sandhya vele da Hukamnama Sri Darbar Sahib, Sri Amritsar, Ang 698, 18-Dec.-2017 ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ...
READ MORE