Sandhia Vele Da Hukamnama Siri Darbar Sahib, Amritsar, Date 22 December-2017 Ang 626


Hukamnama Sahib – Sachkhand Sri Harmandir Sahib, Amritsar *2017-12-22 Evening* (ANG 626)


ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਸੋਰਠਿ ਮਹਲਾ ੫ ॥ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ—ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯।

सोरठि महला ५ ॥ गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनु अवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥

Sorat’h, Fifth Mehl:
I am a sacrifice to my Guru. He has totally preserved my honor. I have obtained the fruits of my mind’s desires. I meditate forever on my God. ||1|| O Saints, without Him, there is no other at all. He is God, the Cause of causes. ||Pause|| My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. ||2||5||69||

sorath mehlaa 5.
gur apunay balihaaree. jin pooran paij savaaree. man chindi-aa fal paa-i-aa. parabh apunaa sadaa Dhi-aa-i-aa. ||1|| santahu tis bin avar na ko-ee. karan kaaran parabh so-ee. rahaa-o. parabh apnai var deenay. sagal jee-a vas keenay. jan naanak naam Dhi-aa-i-aa. taa saglay dookh mitaa-i-aa. ||2||5||69||

Sorat’h, Fifth Mehl:
I am a sacrifice to my Guru. He has totally preserved my honor. I have obtained the fruits of my mind’s desires. I meditate forever on my God. ||1|| O Saints, without Him, there is no other at all. He is God, the Cause of causes. ||Pause|| My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. ||2||5||69||

Waheguru Ji Ka Khalsa Waheguru Ji Ki Fateh Ji

Written by jugrajsidhu in 22 December 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.