Hukamnama Sahib – Sachkhand Sri Harmandir Sahib, Amritsar *2018-01-17 Evening* (ANG 658)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥ ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩।
रागु सोरठि बाणी भगत रविदास जी की
ੴ सतिगुर प्रसादि ॥ दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अन रस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥ कहीअत आन अचरीअत अन कछु समझ न परै अपर माइआ ॥ कहि रविदास उदास दास मति परहरि कोपु करहु जीअ दइआ ॥३॥३॥
Raag Sorat’h, The Word Of Devotee Ravi Daas Jee: One Universal Creator God. By The Grace Of The True Guru: I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? ||1|| You have not considered the sublime essence of the Name of the Lord, our King; this sublime essence shall cause you to forget all other essences. ||1||Pause|| We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. ||2|| We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on my soul. ||3||3||
raag sorath banee bhagat ravidaas jee kee ik-oNkaar satgur parsaad. dulabh janam punn fal paa-i-o birthaa jaat abibaykai. raajay indar samsar garih aasan bin har bhagat kahhu kih laykhai. ||1|| na beechaari-o raajaa raam ko ras. jih ras an ras beesar jaahee. ||1|| rahaa-o. jaan ajaan bha-ay ham baavar soch asoch divas jaahee. indree sabal nibal bibayk buDh parmaarath parvays nahee. ||2|| kahee-at aan achree-at an kachh samajh na parai apar maa-i-aa. kahi ravidaas udaas daas mat parhar kop karahu jee-a da-i-aa. ||3||3||
Raag Sorat’h, The Word Of Devotee Ravi Daas Jee: One Universal Creator God. By The Grace Of The True Guru: I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? ||1|| You have not considered the sublime essence of the Name of the Lord, our King; this sublime essence shall cause you to forget all other essences. ||1||Pause|| We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. ||2|| We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on my soul. ||3||3||
Waheguru Ji Ka Khalsa Waheguru Ji Ki Fateh Ji