Sandhia Vele Da Hukamnama Sri Darbar Sahib, Amritsar, Date 12 April– 2018 Ang 624
SANDHYA VELE DA HUKAMNAMA SRI DARBAR SAHIB SRI AMRITSAR, ANG 624, 12-Apr.-2018 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ...
READ MORE