Sandhia Vele Da Hukamnama Sri Darbar Sahib, Amritsar, Date 13 May – 2018 Ang 708
Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 13-May-2018 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ...
READ MORE