Sandhia Vele Da Hukamnama Sri Darbar Sahib, Amritsar, Date 21 May – 2018 Ang 648
Sandhya vele da hukamnama Sri Darbar Sahib, Sri Amritsar, Ang 648, 21-May-2018 ਸਲੋਕੁ ਮ: ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮ: ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ...
READ MORE