Sandhia Vele Da Hukamnama Sri Darbar Sahib, Amritsar, Date 02 June – 2018 Ang 694
Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 02-June-2018 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਚਿਤ ਸਿਮਰਨ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ ...
READ MORE