Hukamnama Sri Darbar Sahib, Amritsar, Date 02 October 2018 Ang 549

 


AMRIT VELE DA HUKAMNAMA SRI DARBAR SAHIB SRI AMRITSAR, ANG 549, 02-10-18


ਸਲੋਕ ਮ: ੩ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

सलोक मः ३ मनि परतीति न आईआ सहजि न लगो भाउ ॥ सबदै सादु न पाइओ मनहठि किआ गुण गाइ ॥ नानक आइआ सो परवाणु है जि गुरमुखि सचि समाइ ॥१॥

Shalok, Third Mehl: O mind, you have no faith, and you have not embraced love for the Celestial Lord; you do not enjoy the sublime taste of the Word of the Shabad – what Praises of the Lord will you stubborn-mindedly sing? O Nanak, his coming alone is approved, who, as Gurmukh, merges into the True Lord. ||1||

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।

अगर मन में (हरी के वजूद की) प्रतीत नहीं आई, और अड़ोलता में प्रेम नहीं लगा, अगर शब्द का रस नहीं पाया, तो मन की जिद्द से सिफत-सलाह करने का क्या लाभ? हे नानक! (संसार में) जन्मा हुआ वह जीव मुबारक है जो सतगुरु के सन्मुख रह कर सच में लीन हो जाये।१।

https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 2 October 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.