Sangrand Hukamnama – Mahina Chet (2019)


ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ  ਚੇਤ ਮਹੀਨੇ ਦੀ ਸੰਗਰਾਂਦ ਦਾ ਪਾਵਨ ਮੁੱਖਵਾਕ 14-03-2019


💐💐💐 ਸੰਗਰਾਂਦ ਹੁਕਮਨਾਮਾ 💐💐💐

#Sangrand #Hukamnama #Mahina #Chet
#Sri #Darbar #Sahib #Amritsar

ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਚੇਤ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

 

 

 

Written by jugrajsidhu in 14 March 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.