Sachkhand Sri Harmandir Sahib Amritsar Vekhe Hoea Sandhya Wela Da Mukhwak: 13-05-19
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਪਦਅਰਥ: ਜਾਨੈ = ਸਾਂਝ ਰੱਖਦਾ ਹੈ। ਤਾ ਕਉ = ਉਸ ਵਾਸਤੇ। ਕਾਹੋ ਅਚਰਜੁ = ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ = ਪੈ ਕੇ। ਢੁਰਿ = ਢਲ ਕੇ, ਨਰਮ ਹੋ ਕੇ, ਆਪਾ = ਭਾਵ ਗੰਵਾ ਕੇ।੧। ਭੋਰਾ = ਭੋਲਾ। ਤਉ = ਤਾਂ। ਤਜਹਿ = ਤਿਆਗ ਦੇਵੇ। ਕਬੀਰਾ = ਹੇ ਕਬੀਰ! ਨਿਹੋਰਾ = ਅਹਿਸਾਨ, ਉਪਕਾਰ।੧।ਰਹਾਉ। ਰੇ ਲੋਈ = ਹੇ ਲੋਕ! ਜੇ ਜਗਤ! ਨੋਟ: ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ) । ਊਖਰੁ = ਕੱਲਰ। ਮਗਹਰੁ = ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।੨।
ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ), ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ॥੧॥ ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ ਜੀ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? ॥੧॥ ਰਹਾਉ ॥ (ਪਰ) ਕਬੀਰ ਜੀ ਆਖਦੇ ਹਨ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ॥੨॥੩॥
रागु धनासरी बाणी भगत कबीर जी की ੴ सतिगुर प्रसादि ॥ जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥
अर्थ: राग धनासरी में भगत कबीर जी की बाणी। अकाल पुरख एक है और सतिगुरू की कृपा द्वारा मिलता है। जो भी मनुष्य प्रभू-प्रेम और प्रभू-भगती के साथ साँझ बनाता है (उस का प्रभू के साथ एक-रूप हो जाना कोई बड़ी बात नहीं है), इस में कोई अनोखी बात नहीं है, जैसे पानी पानी में मिल कर (फिर) अलग नहीं हो सकता, उसी प्रकार (कबीर) जुलाहा (भी) आपा-भाव मिटा कर परमात्मा में मिल गया है ॥१॥ हे संत जनो! (लोगों के विचार में) मैं मति का कमला ही सही (भावार्थ, लोग मुझे चाहे मूर्ख कहें कि मैं काँशी छोड़ कर मगहर आ गया हूँ)। (परन्तु,) हे कबीर जी! अगर तूँ काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ? क्योंकि काँशी में तो वैसे ही इन लोगों के विचार अनुसार मरने पर मुक्ति मिल जाती है, तो फिर सिमरन का क्या लाभ ? ॥१॥ रहाउ ॥ (परन्तु) कबीर जी कहते हैं – हे लोगों! सुनो, कोई मनुष्य किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह प्रभू में लीन हो सकते हैं) ॥२॥३॥
Raag Dhhanaasaree Baanee Bhagat Kabeer Jee Kee
Ik Oankaar Satgur Parsaad || Jo Jan Bhaau Bhagat Kashh Jaanai Taa Ko Acharaj Kaaho || Jiu Jal Jal Meh Pais N Nikasai Tio Dhur Miliou Julaaho ||1|| Har Ke Logaa Mai To MathKaa Bhoraa || Jo Tan Kaasee Tajeh Kabeeraa Rameeai Kehaa Nihoraa ||1|| Rahaau || Kehat Kabeer Sunahu Re Loee Bharam N Bhoolahu Koee || Keaa Kaasee Kiaa Ookhar Magehar Raam Ridhai Jo Hoee ||2||3||
Meaning: Raag Dhhanaasaree, The Word Of Devotee Kabeer Jee: One Universal Creator God. By The Grace Of The True Guru: That humble being, who knows even a little about loving devotional worship – what surprises are there for him ? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord ? ||1|| Pause || Says Kabeer Ji, listen, O people – do not be deluded by doubt. What is the difference between Benares and the barren land of Maghar, if the Lord is within one’s heart ? ||2||3||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਗੁਰੂ ਰੂਪ ਸੰਗਤ ਜੀਓ !! Hukamnama Sahib Mobile Application📲 ਡਾਊਨਲੋਡ 📥 ਕਰਨ ਲਈ ਹੇਠਾਂ 👇 ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama