ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ ਪੋਹ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।
👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।
www.hukamnamasahib.com
