Sangrand Hukamnama – Mahina Magh (2020)


ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ ਮਾਘ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।
👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।
www.hukamnamasahib.com

Written by Jugraj Singh in January 14, 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. He especially thanks to those people who support him from time to time in this religious act.