Sandhia Vele Da Hukamnama Sri Darbar Sahib, Amritsar, Date 02-07-2020 Ang 654

by Jugraj Singh   ·  July 2, 2020  

Sachkhand Sri Harmandir Sahib Amritsar Vikhe Hoea Sandhya Wele Da Mukhwak: 02-07-2020 Ang 654 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ...

READ MORE

Amrit Vele Da Hukamnama Sri Darbar Sahib, Amritsar, Date 02-07-2020 Ang 647

by Jugraj Singh   ·  July 2, 2020  

AMRIT VELE DA HUKAMNAMA SRI DARBAR SAHIB, SRI AMRITSAR, ANG 647, 02-07-20 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ...

READ MORE