Sandhia Vele Da Hukamnama Sri Darbar Sahib, Amritsar, Date 04-07-2020 Ang 676

by Jugraj Singh   ·  July 4, 2020  

Sandhiya vele da Hukamnama Sri Darbar Sahib, Sri Amritsar, Ang 676, 04-07-20 ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ (more…)

READ MORE

Amrit Vele Da Hukamnama Sri Darbar Sahib, Amritsar, Date 04-07-2020 Ang 664

by Jugraj Singh   ·  July 4, 2020  

Amrit Vele da Hukamnama Sri Darbar Sahib, Amritsar, Ang 664, 04-07-20 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ...

READ MORE