Sandhia Vele Da Hukamnama Sri Darbar Sahib, Amritsar, Date 05-07-2020 Ang 684

by Jugraj Singh   ·  July 5, 2020  

Sachkhand Sri Harmandir Sahib Amritsar Vikhe Hoea Sandhiya Wele Da Mukhwak: 05-07-20 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ (more…)

READ MORE

Amrit Vele Da Hukamnama Sri Darbar Sahib, Amritsar, Date 05-07-2020 Ang 702

by Jugraj Singh   ·  July 5, 2020  

AMRIT VELE DA HUKAMNAMA SRI DARBAR SAHIB SRI AMRITSAR, ANG 702, 05-07-2020 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥   (more…)

READ MORE