Sandhia Vele Da Hukamnama Sri Darbar Sahib, Amritsar, Date 06-07-2020 Ang 696

by Jugraj Singh   ·  July 6, 2020  

Sachkhand Sri Harmandir Sahib Amritsar Vikhe Hoea Sandhiya Wele Da Mukhwak Ang 696 : 06-07-20 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ...

READ MORE

Amrit Vele Da Hukamnama Sri Darbar Sahib, Amritsar, Date 06-07-2020 Ang 694

by Jugraj Singh   ·  July 6, 2020  

Amrit vele da Hukamnama Sri Darbar Sahib, Amritsar, Ang 694, 06-07-20 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ धनासरी, भगत रवि दास जी की ੴ ...

READ MORE