Sandhia Vele Da Hukamnama Sri Darbar Sahib, Amritsar, Date 09-07-2020 Ang 626

by Jugraj Singh   ·  July 9, 2020  

Sandhiya vele da Hukamnama Sri Darbar Sahib Sri Amritsar, Ang 626, 09-07-20 ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ (more…)

READ MORE

Amrit Vele Da Hukamnama Sri Darbar Sahib, Amritsar, Date 09-07-2020 Ang 619

by Jugraj Singh   ·  July 9, 2020  

Amrit vele da Hukamnama Sri Darbar Sahib, Sri Amritsar, Ang 619, 09-07-20 www.facebook.com/dailyhukamnama ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ (more…)

READ MORE