Sandhia Vele Da Hukamnama Sri Darbar Sahib, Amritsar, Date 10-09-2020 Ang 682

by Jugraj Singh   ·  September 10, 2020  

Sandhya Vele da Hukamnama Sri Darbar Sahib, Amritsar Sahib, Ang 682, 10-09-2020 ਧਨਾਸਰੀ ਮਹਲਾ ੫ ॥ ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥ ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥ (more…)

READ MORE

Amrit Vele Da Hukamnama Sri Darbar Sahib, Amritsar, Date 10-09-2020 Ang 673

by Maninder Kaur   ·  September 10, 2020  

Amrit wele da Hukamnama Sri Darbar Sahib, Sri Amritsar, Ang 673, 10-09-20 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ...

READ MORE