Sandhia Vele Da Hukamnama Sri Darbar Sahib, Amritsar, Date 11-09-2020 Ang 700

by Jugraj Singh   ·  September 11, 2020  

Sachkhand Sri Harmandir Sahib Amritsar Vikhe Hoea Sandhya Wela Da Mukhwak: 11-09-2020 ਜੈਤਸਰੀ ਮਃ ੫ ॥ ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥ ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥ ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥ ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥ ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥ ਜੈਤਸਰੀ ਮਃ ੫ ॥ ਹੇ ਭਾਈ! ਮੈਂ ਪ੍ਰਭੂ (ਦੀਆਂ ਗੱਲਾਂ) ਨੂੰ ...

READ MORE

Amrit Vele Da Hukamnama Sri Darbar Sahib, Amritsar, Date 11-09-2020 Ang 702

by Jugraj Singh   ·  September 11, 2020  

AMRIT VELE DA HUKAMNAMA SRI DARBAR SAHIB SRI AMRITSAR, ANG 702, 11-09-2020 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ (more…)

READ MORE