Sandhia Vele Da Hukamnama Sri Darbar Sahib, Amritsar, Date 22-09-2020 Ang 682

by Jugraj Singh   ·  September 22, 2020  

SANDHIA VELE DA HUKAMNAMA SRI DARBAR SAHIB SRI AMRITSAR, ANG 682, 22-09-20 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ (more…)

READ MORE

Amrit Vele Da Hukamnama Sri Darbar Sahib, Amritsar, Date 22-09-2020 Ang 723

by Jugraj Singh   ·  September 22, 2020  

Sachkhand Sri Harmandir Sahib Amritsar Vekhe Hoea Amrit Wele Da Mukhwak: 22-09-20 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ...

READ MORE