Sandhia Vele Da Hukamnama Sri Darbar Sahib, Amritsar, Date 23-09-2020 Ang 673

by Jugraj Singh   ·  September 23, 2020  

Sandhia wele da Hukamnama Sri Darbar Sahib, Sri Amritsar, Ang 673, 23-09-20 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ...

READ MORE

Amrit Vele Da Hukamnama Sri Darbar Sahib, Amritsar, Date 23-09-2020 Ang 715

by Jugraj Singh   ·  September 23, 2020  

AMRIT VELE DA HUKAMNAMA SRI DARBAR SAHIB SRI AMRITSAR, ANG 715, 22-09-20 ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ...

READ MORE