Amrit Vele Da Hukamnama Sri Darbar Sahib, Amritsar, Date 12-03-2022 Ang 955


Amrit Vele Da Hukamnama Sri Darbar Sahib Amritsar Ang – 955, 12-03-2022


ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

सलोक मः १ ॥ वेलि पिंञाइआ कति वुणाइआ ॥ कटि कुटि करि खु्मबि चड़ाइआ ॥ लोहा वढे दरजी पाड़े सूई धागा सीवै ॥ इउ पति पाटी सिफती सीपै नानक जीवत जीवै ॥ होइ पुराणा कपड़ु पाटै सूई धागा गंढै ॥ माहु पखु किहु चलै नाही घड़ी मुहतु किछु हंढै ॥ सचु पुराणा होवै नाही सीता कदे न पाटै ॥ नानक साहिबु सचो सचा तिचरु जापी जापै ॥१॥

ਅਰਥ: (ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ। ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ, (ਪਰ ਇਹ ਗੰਢਿਆ ਹੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; (ਪਰ) ਪ੍ਰਭੂ ਦਾ ਨਾਮ (-ਰੂਪ ਪਟੋਲਾ) ਕਦੇ ਪੁਰਾਣਾ ਨਹੀਂ ਹੁੰਦਾ, ਸੀਤਾ ਹੋਇਆ ਕਦੇ ਪਾਟਦਾ ਨਹੀਂ (ਉਸ ਪ੍ਰਭੂ ਨਾਲ ਜੁੜਿਆ ਹੋਇਆ ਮਨ ਉਸ ਤੋਂ ਟੁੱਟਦਾ ਨਹੀਂ) । ਹੇ ਨਾਨਕ! ਪ੍ਰਭੂ-ਖਸਮ ਸਦਾ ਕਾਇਮ ਰਹਿਣ ਵਾਲਾ ਹੈ, ਪਰ ਇਸ ਗੱਲ ਦੀ ਤਾਂ ਹੀ ਸਮਝ ਪੈਂਦੀ ਹੈ ਜੇ ਉਸ ਨੂੰ ਸਿਮਰੀਏ।1।

अर्थ: (रूई को बेलने में) बेल के पिंजाई की जाती है, कात के (कपड़ा) बुना जाता है, इसके टुकड़े करके (धोने के लिए) साँचे में चढ़ाते हैं। (इस कपड़े को) कैंची कतरती है, दर्जी इसे चीरता है, और सूई-धागा सिलता है। (जैसे ये कटा हुआ फाड़ा हुआ कपड़ा सुई-धागे से सिला जाता है) वैसे ही, हे नानक! मनुष्य की खोई हुई इज्जत प्रभू की सिफत-सलाह करने से फिर बन जाती है और मनुष्य सदाचारी जीवन गुजारने लग जाता है। कपड़ा पुराना हो के फट जाता है, सुई-धागा इसको सी देता है, (पर ये सिला हुआ मरम्मत किया हुआ पुराना कपड़ा) कोई महीना आधा महीना नहीं चलता, सिर्फ घड़ी दो घड़ी (थोड़े वक्त) ही चलता है; (पर) प्रभू का नाम (-रूपी पटोला) कभी पुराना नहीं होता, (नाम से) सिला हुआ कभी फटता नहीं (उस प्रभू से जुड़ा हुआ मन उससे कभी टूटता नहीं)। हे नानक! प्रभू-पति सदा कायम रहने वाला है, पर इस बात की समझ तब ही पड़ती है जब उसको सिमरें।1।

SHALOK, FIRST MEHL: The cotton is ginned, woven and spun; the cloth is laid out, washed and bleached white. The tailor cuts it with his scissors, and sews it with his thread. Thus, the torn and tattered honor is sewn up again, through the Lord’s Praise, O Nanak, and one lives the true life. Becoming worn, the cloth is torn; with needle and thread it is sewn up again. It will not last for a month, or even a week. It barely lasts for an hour, or even a moment. But the Truth does not grow old; and when it is stitched, it is never torn again. O Nanak, the Lord and Master is the Truest of the True. While we meditate on Him, we see Him. || 1 ||

https://www.facebook.com/dailyhukamnama
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!

Written by jugrajsidhu in 11 March 2022
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.