Amrit Vele Da Hukamnama Sri Darbar Sahib, Amritsar, Date 13-04-2022 Ang 578


Amritvele da Hukamnama Sri Darbar Sahib, Amritsar, Ang 578, 13-04-2022


ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥

वडहंसु महला ५ ॥ प्रभ करण कारण समरथा राम ॥ रखु जगतु सगल दे हथा राम ॥ समरथ सरणा जोगु सुआमी क्रिपा निधि सुखदाता ॥ हंउ कुरबाणी दास तेरे जिनी एकु पछाता ॥ वरनु चिहनु न जाइ लखिआ कथन ते अकथा ॥ बिनवंति नानक सुणहु बिनती प्रभ करण कारण समरथा ॥१॥

Wadahans, Fifth Mehl: God is the all-powerful Creator, the Cause of causes. He preserves the whole world, reaching out with His hand. He is the all-powerful, safe Sanctuary, Lord and Master, Treasure of mercy, Giver of peace. I am a sacrifice to Your slaves, who recognize only the One Lord. His color and shape cannot be seen; His description is indescribable. Prays Nanak, hear my prayer, O God, Almighty Creator, Cause of causes. ||1||

ਅਰਥ: ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! (ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ। ਨਾਨਕ ਬੇਨਤੀ ਕਰਦਾ ਹੈ ਕਿ ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ ॥੧॥

अर्थ: हे जगत के मूल प्रभु! हे सब ताकतों के मालिक! (अपना) हाथ दे कर सारे जगत की रक्षा कर। हे सब-ताकतों के मालिक! हे सरन पड़े की सहायता कर सकने वाले परभू! हे कृपा के खजाने! हे सुखदाते! मैं तेरे उन सेवकों से सदा कुर्बान जाता हूँ जिन्होंने तेरे साथ साँझ रखी है। हे प्रबु! तेरा कोई रंग तेरा कोई निशान बताया नहीं जा सकता, तेरा सवरूप बयां से बाहर है। नानक बेनती करता है की हे प्रभु! हे जगत के मूल! हे सब ताकतों के मालिक मेरी विनती सुन॥१॥

www.hukamnamasahib.com
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 12 April 2022
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.