Amrit Vele Da Hukamnama Sri Darbar Sahib, Amritsar, Date 01-06-2022 Ang 723
Sachkhand Sri Harmandir Sahib Amritsar Vekhe Hoea Amrit Wele Da Mukhwak: 01-06-22 Ang 723 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ...
READ MORE