Amrit Vele Da Hukamnama Sri Darbar Sahib, Amritsar, Date 06-06-2022 Ang 566


Amrit Vele Da Hukamnama Sri Darbar Sahib, Amritsar, Ang 565-566, 06-06-2022


ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥

वडहंसु महला १ छंत ੴ सतिगुर प्रसादि ॥ काइआ कूड़ि विगाड़ि काहे नाईऐ ॥ नाता सो परवाणु सचु कमाईऐ ॥ जब साच अंदरि होइ साचा तामि साचा पाईऐ ॥ लिखे बाझहु सुरति नाही बोलि बोलि गवाईऐ ॥ जिथै जाइ बहीऐ भला कहीऐ सुरति सबदु लिखाईऐ ॥ काइआ कूड़ि विगाड़ि काहे नाईऐ ॥१॥ ता मै कहिआ कहणु जा तुझै कहाइआ ॥ अम्रितु हरि का नामु मेरै मनि भाइआ ॥ नामु मीठा मनहि लागा दूखि डेरा ढाहिआ ॥ सूखु मन महि आइ वसिआ जामि तै फुरमाइआ ॥ नदरि तुधु अरदासि मेरी जिंनि आपु उपाइआ ॥ ता मै कहिआ कहणु जा तुझै कहाइआ ॥२॥ वारी खसमु कढाए किरतु कमावणा ॥ मंदा किसै न आखि झगड़ा पावणा ॥ नह पाइ झगड़ा सुआमि सेती आपि आपु वञावणा ॥ जिसु नालि संगति करि सरीकी जाइ किआ रूआवणा ॥ जो देइ सहणा मनहि कहणा आखि नाही वावणा ॥ वारी खसमु कढाए किरतु कमावणा ॥३॥ सभ उपाईअनु आपि आपे नदरि करे ॥ कउड़ा कोइ न मागै मीठा सभ मागै ॥ सभु कोइ मीठा मंगि देखै खसम भावै सो करे ॥ किछु पुंन दान अनेक करणी नाम तुलि न समसरे ॥ नानका जिन नामु मिलिआ करमु होआ धुरि कदे ॥ सभ उपाईअनु आपि आपे नदरि करे ॥४॥१॥

Wadahans, First Mehl, Chhant: One Universal Creator God. By The Grace Of The True Guru Why bother to wash the body, polluted by falsehood ? One’s cleansing bath is only approved, if he practices Truth. When there is Truth within the heart, then one becomes True, and obtains the True Lord. Without pre-ordained destiny, understanding is not attained; talking and babbling, one wastes his life away. Wherever you go and sit, speak well, and write the Word of the Shabad in your consciousness. Why bother to wash the body which is polluted by falsehood? ||1|| When I have spoken, I spoke as You made me speak. The Ambrosial Name of the Lord is pleasing to my mind. The Naam, the Name of the Lord, seems so sweet to my mind; it has destroyed the dwelling of pain. Peace came to dwell in my mind, when You gave the Order. It is Yours to bestow Your Grace, and it is mine to speak this prayer; You created Yourself. When I have spoken, I spoke as You made me speak. ||2|| The Lord and Master gives us our turn, according to the deeds we have done. Don’t speak ill of others, or get involved in arguments. Don’t get into arguments with your Lord and Master — you shall only ruin yourself. If you challenge the One, with whom you must abide, you will only cry in the end. Accept and endure what God gives you; tell your mind not to complain in vain. The Lord and Master gives us our turn, according to the deeds we have done. || 3 || He Himself created all, and He blesses them with His Glance of Grace. No one asks for that which is bitter; everyone asks for sweets. Let everyone ask for sweets and see that it is as the Lord and Master wills. Giving donations to charity and performing various religious rituals are not equal to contemplation of the Naam. O Nanak, those who are blessed with the Naam have such karma pre-ordained. He Himself created all, and He blesses them with His Glance of Grace. || 4 || 1 || 

 

ਰਾਗ ਵਡਹੰਸ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਛੰਤ’।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲਮਿਲਦਾ ਹੈ। ਸਰੀਰ (ਹਿਰਦੇ) ਨੂੰ ਮਾਇਆ ਦੇ ਮੋਹ ਵਿਚ ਗੰਦਾਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ।ਕੇਵਲ ਉਸ ਮਨੁੱਖ ਦਾ ਨਹਾਉਣਾ ਕਬੂਲ ਹੈ ਜੋ ਸਦਾ-ਥਿਰਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰਪ੍ਰਭੂ ਹਿਰਦੇ ਵਿੱਚ ਆ ਵਸਦਾ ਹੈ ਤਦੋਂ ਸਦਾ-ਥਿਰ ਰਹਿਣਵਾਲਾ ਪਰਮਾਤਮਾ ਮਿਲਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾਮਨੁੱਖ ਦੀ ਸੁਰਤ ਉੱਚੀ ਨਹੀਂ ਹੋ ਸਕਦੀ, ਨਿਰੀਆਂ ਜ਼ਬਾਨੀ(ਗਿਆਨ ਦੀਆਂ) ਗੱਲਾਂ ਕਰਨਾ ਵਿਅਰਥ ਹੈ। ਜਿਥੇ ਭੀ ਜਾ ਕੇਬੈਠੀਏ, ਪ੍ਰਭੂ ਦੀ ਸਿਫ਼ਤ-ਸਾਲਾਹ ਕਰੀਏ ਤੇ ਆਪਣੀ ਸੁਰਤਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿੱਚ ਪ੍ਰੋਈਏ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ(ਤੀਰਥ-) ਇਸ਼ਨਾਨ ਦਾ ਕੀਹ ਲਾਭ? ॥੧॥ (ਪ੍ਰਭੂ!) ਮੈਂ ਤਦੋਂਹੀ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾਕਰਦਾ ਹੈਂ। ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨਵਿਚ ਮਿੱਠਾ ਲੱਗਣ ਲਗ ਪਿਆ ਤਦੋਂ ਦੁੱਖ ਨੇ ਆਪਣਾ ਡੇਰਾਚੁੱਕ ਲਿਆ (ਸਮਝੋ)। (ਹੇ ਪ੍ਰਭੂ!) ਜਦੋਂ ਤੂੰ ਹੁਕਮ ਕੀਤਾ ਤਦੋਂਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ,ਜਿਸ ਨੇ ਆਪਣੇ ਆਪ ਹੀ ਜਗਤ ਪੈਦਾ ਕੀਤਾ ਹੈ, ਜਦੋਂ ਤੂੰ ਮੈਨੂੰਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰਸਕਦਾ ਹਾਂ।ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ,ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ॥੨॥ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ। ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩। ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ। ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ। ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।

राग वडहंस में गुरु नानक देव जी की बाणी ‘छंत’। अकाल पुरख एक है और सतगुरु की कृपा द्वारा मिलता है। शरीर (हृदय) को माया के मोह में गंदा करके (तीर्थ) स्नान करने का कोई लाभ नहीं है। केवल उस मनुख का स्नान कबूल है जो सदा-थिर प्रभु-नाम सिमरन की कमाई करता है। जब सदा-थिर प्रभु हृदय में आ बसता है तब सदा-थिर रहने वाला परमात्मा मिलता है। पर प्रभु के हुकम के बिना सोच ऊँची नहीं हो सकती, सिर्फ जुबान से (ज्ञान की) बाते करना व्यर्थ है। जहाँ भी जा कर बैठे, प्रभु की सिफत-सलाह करें तो अपनी सुरत में प्रभु की सिफत-सलाह की बाणी पिरोंयें। (नहीं तो) हृदय को माया के मोह में गंदा कर के (तीरथ) स्नान क्या लाभ? ॥੧॥ (प्रभु) मैं तब ही सिफत-सलाह कर सकता हूँ जब तूँ खुद प्रेरणा करता है। प्रभु का आत्मक जीवन देने वाला नाम मेरा मन में प्यारा लग सकता है। जब प्रभु का नाम मन में मीठा लगने लग गया तो समझो की दुखों ने अपना डेरा उठा लिया। (हे प्रभु) जब तुने हुकम किया तब मेरे मन में आत्मिक आनंद आ बसता है। हे प्रभु, जिस ने अपने आप ही जगत पैदा किया है, जब तूँ मुझे प्रेरणा करता है, तब ही में तेरी सिफत-सलाह कर सकता हू। मेरी तो तेरे दर पर अरजोई ही होती है,कृपा की नजर तो तूँ आप ही करता है॥२॥ जीवों के किए कर्मों के अनुसार पति-प्रभू हरेक जीव को मानस जन्म की बारी देता है (पिछले कर्मों के संस्कारों के अनुसार ही किसी को अच्छा और किसी को बुरा बनाता है, इस वास्ते) किसी मनुष्य को बुरा कह कह के कोई झगड़ा नहीं खड़ा करना चाहिए (बुरा मनुष्य प्रभू की रजा में ही बुरा बना हुआ है) बुरे की निंदा करना प्रभू से झगड़ा करना है। (सो, हे भाई!) मालिक प्रभू से झगड़ा नहीं डालना चाहिए, इस तरह तो (हम) अपने आप को खुद ही तबाह कर लेते हैं। जिस मालिक के आसरे सदा जीना है, उसके साथ ही बराबरी करके (अगर दुख प्राप्त हुआ तो फिर उसके पास) जा के पुकार करने का कोई लाभ नहीं हो सकता। परमात्मा जो (सुख-दुख) देता है वह (खिले माथे) सहना चाहिए, गिला-श्किवा नहीं करना चाहिए, गिला-गुजारी करके व्यर्थ बोल-कुबोल नहीं बोलने चाहिए। (दरअसल बात ये है कि) हमारे किए कर्मों के अनुसार पति-प्रभू हमें मानस जनम की बारी देता है।3। सारी सृष्टि परमात्मा ने स्वयं पैदा की है, खुद ही हरेक जीव पर मेहर की निगाह करता है। (उसके दर से सब जीव दातें मांगते हैं) कड़वी चीज (कोई भी) नहीं मांगता, हरेक जीव मीठी सुखदाई वस्तुएं ही मांगता है। हरेक जीव मीठे पदार्थों की मांग ही करता है, पर पति-प्रभू वही कुछ करता है (देता है) जो उसे अच्छा लगता है। जीव (दुनिया के मीठे पदार्थों की खातिर) दान-पुंन करते हैं, ऐसे और भी धार्मिक कर्म करते हैं, पर परमात्मा के नाम के बराबर और कोई उद्यम नहीं है। हे नानक! जिन लोगों पर धुर से परमात्मा की ओर से बख्शिश होती है उन्हें नाम की दाति मिलती है। ये सारा जगत प्रभू ने खुद पैदा किया है और खुद ही सब पर मेहर की नजर करता है।4।1।

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 5 June 2022
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.