Sangrand Hukamnama Mahina Harh June 2022

14 June 2022

ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਹਾੜ੍ਹ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ। 👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।

CONTINUE READING