Amrit Vele Da Hukamnama Sri Darbar Sahib, Amritsar, Date 25-06-2022 Ang 611
Sachkhand Sri Harmandir Sahib Amritsar Vikhe Hoea Amrit Wela Da Mukhwak: 25-06-22 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ...
READ MORE