Sandhia Vele Da Hukamnama Sri Darbar Sahib, Amritsar, Date 06-06-2023 Ang 675


Sandhya vele da Hukamnama Sri Darbar Sahib, Sri Amritsar, Ang 675, 06-Jun-2023


ਧਨਾਸਿਰੀ ਮਹਲਾ ੫ ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥ ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥

धनासिरी महला ५ ॥ अउखधु तेरो नामु दइआल ॥ मोहि आतुर तेरी गति नही जानी तूं आपि करहि प्रतिपाल ॥१॥ रहाउ ॥ धारि अनुग्रहु सुआमी मेरे दुतीआ भाउ निवारि ॥ बंधन काटि लेहु अपुने करि कबहू न आवह हारि ॥१॥ तेरी सरनि पइआ हउ जीवां तूं सम्रथु पुरखु मिहरवानु ॥ आठ पहर प्रभ कउ आराधी नानक सद कुरबानु ॥२॥१८॥

Dhanaasaree, Fifth Mehl: Your Name is the medicine, O Merciful Lord. I am so miserable, I do not know Your state; You Yourself cherish me, Lord. ||1||Pause|| Take pity on me, O my Lord and Master, and remove the love of duality from within me. Break my bonds, and take me as Your own, so that I may never come to lose. ||1|| Seeking Your Sanctuary, I live, almighty and merciful Lord and Master. Twenty-four hours a day, I worship God; Nanak is forever a sacrifice to Him. ||2||18||

ਹੇ ਦਇਆ ਦੇ ਘਰ ਪ੍ਰਭੂ! ਤੇਰਾ ਨਾਮ (ਮੇਰੇ ਹਰੇਕ ਰੋਗ ਦੀ) ਦਵਾਈ ਹੈ, ਪਰ ਮੈਂ ਦੁੱਖੀਏ ਨੇ ਸਮਝਿਆ ਹੀ ਨਹੀਂ ਸੀ ਕਿ ਤੂੰ ਕਿਤਨੀ ਉੱਚੀ ਆਤਮਕ ਅਵਸਥਾ ਵਾਲਾ ਹੈਂ, (ਫਿਰ ਭੀ) ਤੂੰ ਆਪ ਮੇਰੀ ਪਾਲਣਾ ਕਰਦਾ ਹੈਂ ॥੧॥ ਰਹਾਉ ॥ ਹੇ ਮੇਰੇ ਮਾਲਕ! ਮੇਰੇ ਉੱਤੇ ਮੇਹਰ ਕਰ (ਮੇਰੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ। ਹੇ ਪ੍ਰਭੂ! ਸਾਡੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਸਾਨੂੰ ਆਪਣੇ ਬਣਾ ਲਵੋ, ਅਸੀਂ ਕਦੇ (ਮਨੁੱਖ ਜਨਮ ਦੀ ਬਾਜ਼ੀ) ਹਾਰ ਕੇ ਨਾਹ ਆਵੀਏ ॥੧॥ (ਹੇ ਪ੍ਰਭੂ!) ਤੇਰੀ ਸਰਨ ਪੈ ਕੇ ਮੈਂ ਆਤਮਕ ਜੀਵਨ ਵਾਲਾ ਬਣਿਆ ਰਹਿੰਦਾ ਹਾਂ (ਮੈਨੂੰ ਆਪਣੀ ਸਰਨ ਵਿਚ ਰੱਖ) ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ (ਸਭ ਉਤੇ) ਦਇਆ ਕਰਨ ਵਾਲਾ ਹੈਂ। (ਹੇ ਭਾਈ! ਮੇਰੀ ਇਹੀ ਅਰਦਾਸ ਹੈ ਕਿ) ਮੈਂ ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹਾਂ। ਹੇ ਨਾਨਕ! (ਆਖ-) ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ ॥੨॥੧੮॥

अर्थ :-हे दया के घर भगवान ! तेरा नाम (मेरे हरेक रोग की) दवाई है, पर मैं दुखीए को समझा ही नहीं थी कि तूं कितनी ऊँची आत्मिक अवस्था वाला हैं, (फिर भी) तूं आप मेरी पालना करता हैं ।1।रहाउ । हे मेरे स्वामी ! मेरे ऊपर कृपा कर (मेरे अंदर से) माया का मोह दूर कर । हे भगवान ! हमारे (माया के मोह के) बंधन काट के हमे आपने बना लो, हम कभी (मनुख जन्म की बाजी) हार के ना आए।1। हे नानक ! (बोल-हे भगवान !) तेरी शरण में आकर मैं आत्मिक जीवन वाला बना रहता हूँ (मुझे अपनी शरण में रख) तूं सभी ताकतों का स्वामी हैं, तूं सर्व-व्यापक हैं, तूं (सब ऊपर) दया करने वाला हैं । (हे भाई ! मेरी यही अरदास है कि) मैं आठो पहर परमात्मा का आराधन करता रहूँ, मैं उस से सदा सदके जाता हूँ।2।18।

www.facebook.com/dailyhukamnama

ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 6 June 2023
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.