Amrit Vele Da Hukamnama Sri Darbar Sahib, Amritsar, Date 01-08-2023 Ang 619
Amrit vele da Hukamnama Sri Darbar Sahib, Sri Amritsar, Ang 619, 01-08-2023 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ...
READ MORE