Amrit Vele Da Hukamnama Sri Darbar Sahib, Amritsar, Date 24-08-2023 Ang 680
AMRIT VELE DA HUKAMNAMA SRI DRABAR SAHIB, AMRITSAR, ANG 680,24-08-2023 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ...
READ MORE