Amrit Vele Da Hukamnama Sri Darbar Sahib, Amritsar, Date 26-08-2023 Ang 479
AMRIT VELE DA HUKAMNAMA, SRI DARBAR SAHIB, SRI AMRITSAR, ANG 479, 26-AUG-2023 ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ...
READ MORE