Amrit Vele Da Hukamnama Sri Darbar Sahib, Amritsar, Date 01-09-2023 Ang 889
AMRITVELE DA HUKAMNAMA SRI DARBAR SAHIB SRI AMRITSAR, ANG 889, 01-09-2023 ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ ...
READ MORE