Amrit Vele Da Hukamnama Sri Darbar Sahib, Amritsar, Date 01-10-2023 Ang 612
AMRIT VELE DA HUKAMNAMA SRI DARBAR SAHIB, AMRITSAR, ANG 612, 01-10-23 ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ...
READ MORE