Amrit Vele Da Hukamnama Sri Darbar Sahib, Amritsar, Date 23-11-2023 Ang 685
Amrit Wele da Mukhwak Sachkhand Shri Harmandar Sahib Amritsar, Ang-685, 23-11-2023 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ...
READ MORE